BREAKING NEWS
latest

728x90

468x60

*ਵਿਧਾਨ ਸਭਾ ਹਲਕਾ ਪੱਛਮੀ ਅੰਦਰ ਗਰੇਵਾਲ ਦੇ ਹੱਕ 'ਚ ਵੱਡੀਆਂ ਮੀਟਿੰਗਾਂ ਆਯੋਜਿਤ*


 *ਵਿਧਾਨ ਸਭਾ ਹਲਕਾ ਪੱਛਮੀ ਅੰਦਰ ਗਰੇਵਾਲ ਦੇ ਹੱਕ 'ਚ ਵੱਡੀਆਂ ਮੀਟਿੰਗਾਂ ਆਯੋਜਿਤ* 


 *ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ - ਜੱਥੇ. ਤਰਨਜੀਤ ਸਿੰਘ ਨਿਮਾਣਾ* 

ਲੁਧਿਆਣਾ-14-ਫਰਵਰੀ (ਹਰਜੀਤ ਸਿੰਘ ਖਾਲਸਾਵਿਧਾਨ ਸਭਾ ਹਲਕਾ ਲਧਿਆਣਾ ਪੱਛਮੀ  ਤੋ ਚੌਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੌਣ ਪ੍ਰਚਾਰ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ ਉਨ੍ਹਾਂ ਨੂੰ ਭਾਰੀ ਬਹੂਮਤ ਨਾਲ ਜਿੱਤਾਉਣ ਲਈ ਲੁਧਿਆਣਾ ਕਿਸਾਨ ਸੰਘਰਸ਼ ਮੋਰਚੇ ਦੇ ਪ੍ਰਮੁੱਖ ਆਗੂ ਤੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਆਪਣੇ ਸਾਥੀਆਂ ਸਮੇਤ ਪੂਰੀ ਤਨਦੇਹੀ ਨਾਲ ਚੌਣ ਪ੍ਰਚਾਰ ਮੁਹਿੰਮ ਵਿੱਚ  ਜੁੱਟ ਗਏ ਹਨ। ਜਿਸ ਸਦਕਾ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸਥਿਤੀ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਬੀਤੀ ਸ਼ਾਮ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ ਸੀ ਵਿਖੇ ਸਥਿਤ ਸ.ਸਤਨਾਮ ਸਿੰਘ ਦੇ ਗ੍ਰਹਿ ਵਿਖੇ ਅਤੇ ਅਰਵਿੰਦਰ ਸਿੰਘ ਲਵਲੀ(ਟਾਇਲਾਂ ਵਾਲੇ) ਦੇ ਪੰਜਾਬ ਮਾਤਾ ਨਗਰ ਵਿਖੇ ਸਥਿਤ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਵੱਡੀਆਂ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ। ਦੋਵੇਂ ਭਰਵੀਆਂ ਮੀਟਿੰਗਾਂ ਅੰਦਰ ਇੱਕਤਰ ਹੋਏ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਨਿਮਾਣਾ ਨੇ ਕਿਹਾ ਕਿ

ਹਮੇਸ਼ਾਂ ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਕਰਨ ਅਤੇ ਪੰਜਾਬ ਨੂੰ ਹਰ ਪੱਖੋ ਖੁਸ਼ਹਾਲ ਬਣਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਵੇਂ ਇਤਿਹਾਸ ਦੀ ਸਿਰਜਣਾ ਕਰੇਗੀ ਅਤੇ ਮੁੜ  ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕਾਇਮ ਹੋਵੇਗੀ।ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕੀ ਉਹ ਭਾਰੀ ਬਹੁਮਤ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਅਕਾਲੀ+ਬਸਪਾ ਗਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹਮਤ ਨਾਲ ਜਿੱਤਾਉਣ ਤਾਂ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਰਾਜ ਬਣਾਇਆ ਜਾ ਸਕੇ।ਇਸ ਦੌਰਾਨ ਦੋਵੇਂ ਮੀਟਿੰਗਾਂ ਅੰਦਰ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਥਾਨਕ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ  ਤੋ ਉਨ੍ਹਾਂ ਦਾ ਚੌਣ ਲੜਨ ਦਾ ਮੁੱਖ ਮਨੋਰਥ ਸਮੁੱਚੇ ਪੱਛਮੀ ਹਲਕੇ ਦਾ ਚਹੁੰਮੁੱਖੀ ਵਿਕਾਸ ਕਰਨਾ ਅਤੇ ਆ ਹਲਕੇ ਨੂੰ ਇੱਕ ਮਾਡਰਨ ਹਲਕੇ ਦੇ ਰੂਪ ਵੱਜੋਂ ਵਿਕਸਤ ਕਰਕੇ ਇਸ ਦੀ ਨੁਹਾਰ ਬਦਲਣਾ ਹੈ।ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਸਾਬਕਾ ਅਕਾਲੀ ਕੌਸਲਰ ਤਨਵੀਰ ਸਿੰਘ ਧਾਲੀਵਾਲ, ਇਸਤਰੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਤੇ ਬਸਪਾ ਦੇ ਆਗੂ ਮਨਜੀਤ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਕੀਤੀ। ਇਸ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਥਾਨਕ ਇਲਾਕਾ ਨਿਵਾਸੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਸ.ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕੀ ਸਾਡੀ ਇੱਕ ਇੱਕ ਵੋਟ ਉਨ੍ਹਾਂ ਦੀ ਵੱਡੀ ਜਿੱਤ ਨੂੰ ਪੱਕਿਆਂ ਕਰੇਗੀ। ਇਸ ਸਮੇਂ ਹੋਰਨ ਤੋ ਇਲਾਵਾ  ਨਰਿੰਦਰ ਸਿੰਘ ਵਿੰਕਲ,ਹਰਬੰਸ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰਧਾਨ ਤਰਨਜੋਤ ਸਿੰਘ,ਗੁਰਵਿੰਦਰਪਾਲ ਸਿੰਘ ਲਵਲੀ,ਸਤਿੰਦਰ ਪਾਲ ਸਿੰਘ ਮਿੰਟੂ,ਇੰਦਰਜੀਤ ਸਿੰਘ, ਰਾਜਦੀਪ ਸਿੰਘ, ਕੇਵਲ ਸਿੰਘ, ਭੁਪਿੰਦਰ ਸਿੰਘ,ਸਤਿੰਦਰ ਸਿੰਘ,ਦਿਲਪ੍ਰੀਤ ਸਿੰਘ,ਸ਼ੈਂਕੀ ਬੇਦੀ ਐਡਵੋਕੇਟ ਸਿਮਰਨੁ ਪਾਲ ਸਿੰਘ,ਜਸਬੀਰ ਸਿੰਘ ਗਿੱਲ, ਕੈਪਟਨ ਕੁਲਵੰਤ ਸਿੰਘ

  ਹਾਜ਼ਰ ਸਨ।ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੌਣ ਪ੍ਰਚਾਰ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ ਉਨ੍ਹਾਂ ਨੂੰ ਭਾਰੀ ਬਹੂਮਤ ਨਾਲ ਜਿੱਤਾਉਣ ਲਈ ਲੁਧਿਆਣਾ ਕਿਸਾਨ ਸੰਘਰਸ਼ ਮੋਰਚੇ ਦੇ ਪ੍ਰਮੁੱਖ ਆਗੂ ਤੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਆਪਣੇ ਸਾਥੀਆਂ ਸਮੇਤ ਪੂਰੀ ਤਨਦੇਹੀ ਨਾਲ ਚੌਣ ਪ੍ਰਚਾਰ ਮੁਹਿੰਮ ਵਿੱਚ  ਜੁੱਟ ਗਏ ਹਨ। ਜਿਸ ਸਦਕਾ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸਥਿਤੀ ਹੋਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਬੀਤੀ ਸ਼ਾਮ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ ਸੀ ਵਿਖੇ ਸਥਿਤ ਸ.ਸਤਨਾਮ ਸਿੰਘ ਦੇ ਗ੍ਰਹਿ ਵਿਖੇ ਅਤੇ ਅਰਵਿੰਦਰ ਸਿੰਘ ਲਵਲੀ(ਟਾਇਲਾਂ ਵਾਲੇ) ਦੇ ਪੰਜਾਬ ਮਾਤਾ ਨਗਰ ਵਿਖੇ ਸਥਿਤ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿੱਚ ਵੱਡੀਆਂ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ। ਦੋਵੇਂ ਭਰਵੀਆਂ ਮੀਟਿੰਗਾਂ ਅੰਦਰ ਇੱਕਤਰ ਹੋਏ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਨਿਮਾਣਾ ਨੇ ਕਿਹਾ ਕਿ

ਹਮੇਸ਼ਾਂ ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਕਰਨ ਅਤੇ ਪੰਜਾਬ ਨੂੰ ਹਰ ਪੱਖੋ ਖੁਸ਼ਹਾਲ ਬਣਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਵੇਂ ਇਤਿਹਾਸ ਦੀ ਸਿਰਜਣਾ ਕਰੇਗੀ ਅਤੇ ਮੁੜ  ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕਾਇਮ ਹੋਵੇਗੀ।ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕੀ ਉਹ ਭਾਰੀ ਬਹੁਮਤ ਨਾਲ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਅਕਾਲੀ+ਬਸਪਾ ਗਠਜੋੜ ਦੇ ਉਮੀਦਵਾਰਾਂ ਨੂੰ ਭਾਰੀ ਬਹਮਤ ਨਾਲ ਜਿੱਤਾਉਣ ਤਾਂ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਰਾਜ ਬਣਾਇਆ ਜਾ ਸਕੇ।ਇਸ ਦੌਰਾਨ ਦੋਵੇਂ ਮੀਟਿੰਗਾਂ ਅੰਦਰ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਸ.ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸਥਾਨਕ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ  ਤੋ ਉਨ੍ਹਾਂ ਦਾ ਚੌਣ ਲੜਨ ਦਾ ਮੁੱਖ ਮਨੋਰਥ ਸਮੁੱਚੇ ਪੱਛਮੀ ਹਲਕੇ ਦਾ ਚਹੁੰਮੁੱਖੀ ਵਿਕਾਸ ਕਰਨਾ ਅਤੇ ਆ ਹਲਕੇ ਨੂੰ ਇੱਕ ਮਾਡਰਨ ਹਲਕੇ ਦੇ ਰੂਪ ਵੱਜੋਂ ਵਿਕਸਤ ਕਰਕੇ ਇਸ ਦੀ ਨੁਹਾਰ ਬਦਲਣਾ ਹੈ।ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਸਾਬਕਾ ਅਕਾਲੀ ਕੌਸਲਰ ਤਨਵੀਰ ਸਿੰਘ ਧਾਲੀਵਾਲ, ਇਸਤਰੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਤੇ ਬਸਪਾ ਦੇ ਆਗੂ ਮਨਜੀਤ ਸਿੰਘ ਕਾਹਲੋਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਕੀਤੀ। ਇਸ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਥਾਨਕ ਇਲਾਕਾ ਨਿਵਾਸੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਸ.ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕੀ ਸਾਡੀ ਇੱਕ ਇੱਕ ਵੋਟ ਉਨ੍ਹਾਂ ਦੀ ਵੱਡੀ ਜਿੱਤ ਨੂੰ ਪੱਕਿਆਂ ਕਰੇਗੀ। ਇਸ ਸਮੇਂ ਹੋਰਨ ਤੋ ਇਲਾਵਾ  ਨਰਿੰਦਰ ਸਿੰਘ ਵਿੰਕਲ,ਹਰਬੰਸ ਸਿੰਘ, ਪ੍ਰੋ. ਕੰਵਲਜੀਤ ਸਿੰਘ, ਪ੍ਰਧਾਨ ਤਰਨਜੋਤ ਸਿੰਘ,ਗੁਰਵਿੰਦਰਪਾਲ ਸਿੰਘ ਲਵਲੀ,ਸਤਿੰਦਰ ਪਾਲ ਸਿੰਘ ਮਿੰਟੂ,ਇੰਦਰਜੀਤ ਸਿੰਘ, ਰਾਜਦੀਪ ਸਿੰਘ, ਕੇਵਲ ਸਿੰਘ, ਭੁਪਿੰਦਰ ਸਿੰਘ,ਸਤਿੰਦਰ ਸਿੰਘ,ਦਿਲਪ੍ਰੀਤ ਸਿੰਘ,ਸ਼ੈਂਕੀ ਬੇਦੀ ਐਡਵੋਕੇਟ ਸਿਮਰਨੁ ਪਾਲ ਸਿੰਘ,ਜਸਬੀਰ ਸਿੰਘ ਗਿੱਲ, ਕੈਪਟਨ ਕੁਲਵੰਤ ਸਿੰਘ ਹਾਜ਼ਰ ਸਨ।

« PREV
NEXT »

No comments